JALANDHAR WEATHER

ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ - ਰਾਹੁਲ ਗਾਂਧੀ

 ਨਵੀਂ ਦਿੱਲੀ, 3 ਦਸੰਬਰ-ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਟਵੀਟ ਕੀਤਾ, "ਅਸੀਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ। ਮੈਂ ਤੇਲੰਗਾਨਾ ਦੇ ਲੋਕਾਂ ਦਾ ਬਹੁਤ ਧੰਨਵਾਦੀ ਹਾਂ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ