JALANDHAR WEATHER

ਛਾਪੇਮਾਰੀ ਦੌਰਾਨ ਮਲੇਰਕੋਟਲਾ ਪੁਲਿਸ ਨੇ 17 ਵਿਅਕਤੀ ਕੀਤੇ ਕਾਬੂ

 ਮਲੇਰਕੋਟਲਾ, 3 ਦਸੰਬਰ (ਮੁਹੰਮਦ ਹਨੀਫ਼ ਥਿੰਦ)-ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵੱਲ ਅਹਿਮ ਕਦਮ ਪੁੱਟਦਿਆਂ ਜ਼ਿਲ੍ਹਾ ਮਲੇਰਕੋਟਲਾ ਦੇ ਨਵ ਨਿਯੁਕਤ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਮਲੇਰਕੋਟਲਾ ਪੁਲਿਸ ਨੇ 12 ਥਾਵਾਂ 'ਤੇ ਛਾਪੇਮਾਰੀ ਕੀਤੀ।ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਲੈ ਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਬਾਰੂਦ ਰੱਖਣ ਦੇ ਦੋਸ਼ਾਂ ਹੇਠ ਕੁੱਲ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਚ ਪਹਿਲਾਂ ਹੀ ਜੇਲ੍ਹ ਵਿਚ ਬੰਦ ਵਿਅਕਤੀ ਵੀ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ