JALANDHAR WEATHER

ਤਿੰਨ ਰਾਜਾਂ ’ਚ ਸ਼ਾਨਦਾਰ ਜਿੱਤ ਦੀ ਖੁਸ਼ੀ ’ਚ ਭਾਜਪਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਜਸ਼ਨ

ਸ੍ਰੀ ਮੁਕਤਸਰ ਸਾਹਿਬ ,3 ਦਸੰਬਰ (ਰਣਜੀਤ ਸਿੰਘ ਢਿੱਲੋਂ)-ਤਿੰਨ ਰਾਜਾਂ ਵਿਚ ਭਾਜਪਾ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਵਿਚ ਲੱਡੂ ਵੰਡੇ ਗਏ, ਪਟਾਕੇ ਚਲਾਏ ਗਏ ਅਤੇ ਭੰਗੜੇ ਪਾਏ ਗਏ । ਇਸ ਜਿੱਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਵੱਡਾ ਫ਼ਤਵਾ ਕਰਾਰ ਦਿੱਤਾ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ