JALANDHAR WEATHER

‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਨਾਲ ਹੋਈ ਵੱਡੀ ਜਿੱਤ - ਨੱਢਾ

ਨਵੀਂ ਦਿੱਲੀ , 3 ਦਸੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਅਤੇ ਸਬਕਾ ਪ੍ਰਯਾਸ’ ਦੇ ਵਿਚਾਰ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ ਹੈ ,ਪਰ ਜਿਸ ਤਰ੍ਹਾਂ ਕਾਂਗਰਸ ਪਾਰਟੀ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਗੈਰ-ਸੰਸਦੀ ਟਿੱਪਣੀ ਕੀਤੀ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਉਹ ਇਸ ਤੱਥ ਤੋਂ ਜਾਣੂ ਨਹੀਂ ਸਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ