JALANDHAR WEATHER

ਇਹ ਉਨ੍ਹਾਂ ਲਈ ਚਿਤਾਵਨੀ ਹੈ ਜੋ ਹਰ ਰੋਜ਼ ਈਡੀ ਅਤੇ ਸੀਬੀਆਈ 'ਤੇ ਦੋਸ਼ ਲਗਾਉਂਦੇ ਹਨ- ਰਵੀਸ਼ੰਕਰ ਪ੍ਰਸਾਦ

ਨਵੀਂ ਦਿੱਲੀ , 3 ਦਸੰਬਰ- ਰਾਜਸਥਾਨ, ਮੱਧ ਪ੍ਰਦੇਸ਼ 'ਚ ਭਾਜਪਾ ਦੀ ਜਿੱਤ ਅਤੇ ਛੱਤੀਸਗੜ੍ਹ 'ਚ ਲੀਡ 'ਤੇ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਦਾ ਕਹਿਣਾ ਹੈ ਕਿ ਇਹ ਚੜ੍ਹਦੇ ਭਾਰਤ ਦੀਆਂ ਉਮੀਦਾਂ ਹਨ ਅਤੇ ਇਹ ਉਨ੍ਹਾਂ ਲਈ ਚਿਤਾਵਨੀ ਹੈ ਜੋ ਹਰ ਰੋਜ਼ ਈਡੀ ਅਤੇ ਸੀਬੀਆਈ 'ਤੇ ਦੋਸ਼ ਲਗਾਉਂਦੇ ਹਨ । ਲੋਕਾਂ ਨੇ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਵਰਤੀ ਗਈ ਭੱਦੀ ਭਾਸ਼ਾ ਅਤੇ ਨਿੱਜੀ ਮੁਫਾਦਾਂ ਲਈ ਕੀਤੀ ਜਾਤ-ਪਾਤ ਦੀ ਰਾਜਨੀਤੀ ਦਾ ਜਵਾਬ ਦਿੱਤਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ