JALANDHAR WEATHER

ਸੁਖਦੇਵ ਸਿੰਘ ਗੋਗਾਮੇੜੀ ਕਤਲ ਮਾਮਲਾ: ਪੁਲਿਸ ਨੇ ਦੋ ਸ਼ੂਟਰਾਂ ਦੀ ਕੀਤੀ ਪਛਾਣ

ਜੈਪੁਰ, 6 ਦਸੰਬਰ- ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਕਤਲ ਮਾਮਲੇ ਦੇ ਸੰਬੰਧ ਵਿਚ ਪੁਲਿਸ ਨੇ ਦੋ ਸ਼ੂਟਰਾਂ ਦੀ ਪਛਾਣ ਕਰ ਲਈ ਹੈ। ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਰੋਹਿਤ ਰਾਠੌਰ ਮਕਰਾਨਾ ਅਤੇ ਨਿਤਿਨ ਫੌਜੀ ਵਜੋਂ ਹੋਈ ਹੈ। ਡੀ.ਜੀ.ਪੀ. ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ