ਨਵੀਂ ਦਿੱਲੀ, 6 ਦਸੰਬਰ- ਪ੍ਰਧਾਨ ਮੰਤਰੀ ਮੋਦੀ 8 ਦਸੰਬਰ ਨੂੰ ਜੰਗਲਾਤ ਖੋਜ ਸੰਸਥਾਨ, ਦੇਹਰਾਦੂਨ ਵਿਖੇ ਆਯੋਜਿਤ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕਰਨ ਲਈ ਜਾਣਗੇ। ਇਸ ਦੌਰਾਨ ਪ੍ਰਧਾਨ ਮੰਤਰੀ ਸਮਾਗਮ ਨੂੰ ਸੰਬੋਧਨ ਵੀ ਕਰਨਗੇ।