ਨਵੀਂ ਦਿੱਲੀ, 6 ਦਸੰਬਰ- ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 1 ਜਨਵਰੀ ਤੋਂ ਲੈ 6 ਜਨਵਰੀ 2024 ਤੱਕ ਸਰਦੀਆਂ ਦੀਆਂ ਛੁੱਟੀਆਂ ਲਈ ਸਰਕੂਲਰ ਜਾਰੀ ਕੀਤਾ ਹੈ।