JALANDHAR WEATHER

ਵਿਧਾਨ ਸਭਾ ਚੋਣਾਂ (ਛੱਤੀਸਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼) ਲੜਨ ਅਤੇ ਜਿੱਤਣ ਵਾਲੇ ਭਾਜਪਾ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ , 6 ਦਸੰਬਰ - ਰਾਜ ਵਿਧਾਨ ਸਭਾ ਚੋਣਾਂ (ਛੱਤੀਸਗੜ੍ਹ, ਰਾਜਸਥਾਨ, ਮੱਧ ਪ੍ਰਦੇਸ਼) ਲੜਨ ਅਤੇ ਜਿੱਤਣ ਵਾਲੇ ਭਾਜਪਾ ਸੰਸਦ ਮੈਂਬਰਾਂ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ