ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੀ 'ਇੰਡੀਆ' ਗੱਠਜੋੜ ਦੀ ਬੈਠਕ ਜਾਰੀ

ਨਵੀਂ ਦਿੱਲੀ, 6 ਦਸੰਬਰ - ਦਿੱਲੀ 'ਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਰਿਹਾਇਸ਼ 'ਤੇ ਵਿਰੋਧੀ ਪਾਰਟੀਆਂ ਦੇ 'ਇੰਡੀਆ' ਗੱਠਜੋੜ ਦੀ ਮੀਟਿੰਗ ਹੋ ਰਹੀ ਹੈ।