10ਰਾਮਾਂ ਮੰਡੀ ’ਚ ਚੋਰਾਂ ਦੇ ਹੌਂਸਲੇ ਬੁਲੰਦ, ਬੀਤੀ ਰਾਤ ਨੂੰ 5 ਦੁਕਾਨਾਂ ਦੇ ਟੁੱਟੇ ਤਾਲੇ
ਰਾਮਾਂ ਮੰਡੀ, 7 ਦਸੰਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਵਿਚ ਚੌਰਾਂ ਦੇ ਹੌਂਸਲੇ ਇੰਨੇ ਬੁਲੰਦ ਹੁੰਦੇ ਜਾ ਰਹੇ ਹਨ, ਕਿ ਚੌਰਾਂ ਨੂੰ ਹੁਣ ਪੁਲਿਸ ਦਾ ਡਰ ਵੀ ਨਹੀਂ ਰਿਹਾ। ਰਾਮਾਂ ਮੰਡੀ ਦੇ ਮੇਨ ਬਾਜ਼ਾਰ ਅਤੇ ਹਸਪਤਾਲ ਬਾਜ਼ਾਰ ’ਚ...
... 3 hours 22 minutes ago