JALANDHAR WEATHER

ਕੇਂਦਰ ਨੇ ਭਾਰਤ ਭਰ ਵਿਚ 3566.68 ਕਰੋੜ ਰੁਪਏ ਦੇ 340 ਖੇਡ ਪ੍ਰੋਜੈਕਟਾਂ ਨੂੰ ਦਿੱਤੀ ਮਨਜ਼ੂਰੀ - ਅਨੁਰਾਗ ਠਾਕੁਰ

ਨਵੀਂ ਦਿੱਲੀ, 7 ਦਸੰਬਰ (ਏ.ਐਨ.ਆਈ.): ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਰਾਜਸਥਾਨ, ਗੁਜਰਾਤ ਅਤੇ ਮੱਧ ਪ੍ਰਦੇਸ਼ ਸਮੇਤ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀ) ਵਿਚ ਵੱਖ-ਵੱਖ ਸ਼੍ਰੇਣੀਆਂ ਦੇ 340 ਖੇਡ ਬੁਨਿਆਦੀ ਢਾਂਚੇ ਦੇ 3566.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ