ਦਿੱਲੀ: 4 ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿਚ ਲੱਗੀ ਅੱਗ

ਨਵੀਂ ਦਿੱਲੀ, 7 ਦਸੰਬਰ - ਦਿੱਲੀ ਦੇ ਪਾਲਮ ਇਲਾਕੇ 'ਚ 4 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਮੌਜੂਦ ਹਨ । ਸਾਹ ਲੈਣ 'ਚ ਤਕਲੀਫ ਹੋਣ ਕਾਰਨ ਚਾਰ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।