JALANDHAR WEATHER

ਆਈਏਐਫ ਨੇ 6 ਹੋਰ ਸਵਦੇਸ਼ੀ ਜਹਾਜ਼ ਖਰੀਦਣ ਦੀ ਬਣਾਈ ਯੋਜਨਾ

ਨਵੀਂ ਦਿੱਲੀ, 21 ਸਤੰਬਰ (ਏ.ਐਨ.ਆਈ.): ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਚੀਨ ਅਤੇ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ 'ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਦੇ ਹੋਏ, ਭਾਰਤੀ ਹਵਾਈ ਸੈਨਾ ਬ੍ਰਾਜ਼ੀਲ ਦੇ ਐਮਬ੍ਰੇਅਰ 'ਤੇ ਆਧਾਰਿਤ ਸਵਦੇਸ਼ੀ ਨੇਤਰਾ-1 ਏਅਰਬੋਰਨ ਅਰਲੀ ਚਿਤਾਵਨੀ ਅਤੇ ਕੰਟਰੋਲ ਏਅਰਕ੍ਰਾਫਟ ਪ੍ਰੋਗਰਾਮ ਨੂੰ ਮੁੜ ਸੁਰਜੀਤ ਕਰਨ ਦੀ ਪ੍ਰਕਿਰਿਆ ਵਿਚ ਹੈ । ਹੁਣ ਛੇ ਹੋਰ ਜਹਾਜ਼ਾਂ ਨੂੰ ਬਣਾਉਣ ਦੀ ਯੋਜਨਾ ਹੈ ਜਿਸ ਲਈ ਜ਼ਮੀਨੀ ਕੰਮ ਸ਼ੁਰੂ ਹੋ ਚੁੱਕਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ