ਪ੍ਰਧਾਨ ਮੰਤਰੀ ਮੋਦੀ ਅੱਜ ਅੰਤਰਰਾਸ਼ਟਰੀ ਵਕੀਲਾਂ ਦੀ ਕਾਨਫ਼ਰੰਸ 2023 ਦਾ ਕਰਨਗੇ ਉਦਘਾਟਨ

ਨਵੀਂ ਦਿੱਲੀ, 23 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਗਿਆਨ ਭਵਨ ਵਿਖੇ 'ਅੰਤਰਰਾਸ਼ਟਰੀ ਵਕੀਲਾਂ ਦੀ ਕਾਨਫ਼ਰੰਸ 2023' ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਇਸ ਮੌਕੇ ਇਕੱਠ ਨੂੰ ਸੰਬੋਧਨ ਵੀ ਕਰਨਗੇ।