ਰਾਜਸਥਾਨ ਚੋਣਾਂ ਲਈ ਕਾਂਗਰਸ ਵਲੋਂ ਸੈਂਟਰਲ ਵਾਰ ਰੂਮ ਦਾ ਚੇਅਰਮੈਨ ਅਤੇ ਕੋ-ਚੇਅਰਮੈਨ ਨਿਯੁਕਤ
ਨਵੀਂ ਦਿੱਲੀ, 24 ਸਤੰਬਰ - ਰਾਜਸਥਾਨ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੈਂਟਰਲ ਵਾਰ ਰੂਮ ਦੇ ਚੇਅਰਮੈਨ ਅਤੇ ਕੋ-ਚੇਅਰਮੈਨ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।