ਭਾਰਤ-ਆਸਟ੍ਰੇਲੀਆ ਦੂਜਾ ਇਕ ਦਿਨਾਂ ਮੈਚ-ਟਾਸ ਜਿੱਤ ਕੇ ਆਸਟ੍ਰੇਲੀਆ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
ਇੰਦੌਰ, 24 ਸਤੰਬਰ-ਭਾਰਤ ਖ਼ਿਲਾਫ਼ ਦੂਜੇ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੇ ਕਪਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ।