ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਟਰ ਵਰਕਸ ਰੋਡ ’ਤੇ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਮਿ੍ਰਤਕ ਦੀ ਪਛਾਣ ਪਰਮਿੰਦਰ ਸਿੰਘ (32) ਪੁੱਤਰ ਜੁਗਰਾਜ ਸਿੰਘ ਵਜੋਂ ਹੋਈ ਹੈ। ਨੌਜਵਾਨ ਦੇ ਪੱਟ ’ਚੋਂ ਸਰਿੰਜ ਮਿਲੀ ਹੈ।