JALANDHAR WEATHER

ਹਵਾਈ ਅੱਡੇ ’ਤੇ ਡੈਲੀਗੇਟ ਮਹਿਮਾਨਾਂ ਦਾ ਪੰਜਾਬੀ ਅੰਦਾਜ਼ ਚ ਨਿੱਘਾ ਸਵਾਗਤ

ਰਾਜਾਸਾਂਸੀ, 25 ਸਤੰਬਰ (ਹਰਦੀਪ ਸਿੰਘ ਖੀਵਾ)-ਅੰਮ੍ਰਿਤਸਰ ਵਿਖੇ ਗ੍ਰਹਿ ਮੰਤਰਾਲੇ ਵਲੋਂ ਕੀਤੀ ਜਾ ਰਹੀ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਵਿਚ ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਤੇ ਡੈਲੀਗੇਟਸ ਅੰਮ੍ਰਿਤਸਰ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ।ਵੱਖ-ਵੱਖ ਸੂਬਿਆਂ ਤੋਂ ਆ ਰਹੇ ਡੈਲੀਗੇਟਸ ਦੇ ਸਵਾਗਤ ਲਈ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ 'ਤੇ ਪੰਜਾਬੀ ਰਿਵਾਇਤੀ ਪਹਿਰਾਵੇ ਵਿਚ ਸਜੇ ਗੱਭਰੂਆਂ ਅਤੇ ਮੁਟਿਆਰਾਂ ਵਲੋਂ ਲੋਕ ਸਾਜ਼ਾਂ ਦੀ ਧੁੰਨ ਵਿਚ ਲੋਕ ਨਾਚ ਗਿੱਧੇ ਅਤੇ ਭੰਗੜੇ ਪਾ ਕੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ