ਰਾਹੁਲ ਗਾਂਧੀ ਨੂੰ ਸਵੀਕਾਰ ਕਰਨੀ ਚਾਹੀਦੀ ਹੈ ਓਵੈਸੀ ਦੀ ਚੁਨੌਤੀ-ਅਨੁਰਾਗ ਠਾਕੁਰ
ਨਵੀਂ ਦਿੱਲੀ, 25 ਸਤੰਬਰ- ਅਸਾਦੁਦੀਨ ਓਵੈਸੀ ਵਲੋਂ ਰਾਹੁਲ ਗਾਂਧੀ ਨੂੰ ਹੈਦਰਾਬਾਦ ਤੋਂ ਚੋਣ ਲੜਨ ਦੀ ਚੁਨੌਤੀ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, "ਚੁਨੌਤੀ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਇਹ ਦੋ ਲੋਕਾਂ ਦਾ ਮਾਮਲਾ ਹੈ, ਇਕ ਚੁਨੌਤੀ ਦੇ ਰਿਹਾ ਹੈ ਅਤੇ ਦੂਜੇ ਨੂੰ ਸਵੀਕਾਰ ਕਰਨਾ ਪਵੇਗਾ।"