ਸੁਖਬੀਰ ਸਿੰਘ ਬਾਦਲ ਵਲੋਂ ਇਕਬਾਲ ਸਿੰਘ ਢੀਂਡਸਾ ਜਲੰਧਰ ਕੇਂਦਰੀ ਦਾ ਹਲਕਾ ਇੰਚਾਰਜ ਨਿਯੁਕਤ
ਚੰਡੀਗੜ੍ਹ, 28 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਅਕਾਲੀ ਆਗੂ ਸ. ਇਕਬਾਲ ਸਿੰਘ ਢੀਂਡਸਾ ਨੂੰ ਜਲੰਧਰ (ਕੇਂਦਰੀ) ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਉਣ ਦਾ ਐਲਾਨ ਕੀਤਾ ਹੈ।