ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਮੌਜੂਦਗੀ ਵਿਚ ਲਗਭਗ 19,000 ਕਰੋੜ ਰੁਪਏ ਦੇ ਸਮਝੌਤਿਆਂ 'ਤੇ ਹਸਤਾਖਰ
ਨਵੀਂ ਦਿੱਲੀ , 4 ਅਕਤੂਬਰ - ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਮੌਜੂਦਗੀ ਵਿਚ ਅੱਜ ਆਯੋਜਿਤ ਗਲੋਬਲ ਇਨਵੈਸਟਰ ਸਮਿਟ 2023 ਦੇ ਨਵੀਂ ਦਿੱਲੀ ਰੋਡ ਸ਼ੋਅ ਦੌਰਾਨ ਲਗਭਗ 19,000 ਕਰੋੜ ਰੁਪਏ ਦੇ ਸਮਝੌਤਿਆਂ 'ਤੇ ਹਸਤਾਖਰ ਕੀਤੇ ਗਏ।