ਰਾਸ਼ਟਰੀ ਰਾਜਧਾਨੀ ਚ ਹਵਾ ਗੁਣਵੱਤਾ ਸੂਚਕਅੰਕ 'ਬਹੁਤ ਮਾੜੀ' ਸ਼੍ਰੇਣੀ ਚ

ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਵਿਚ ਹਵਾ ਗੁਣਵੱਤਾ ਸੂਚਕਅੰਕ 'ਬਹੁਤ ਮਾੜੀ' ਸ਼੍ਰੇਣੀ ਵਿਚ ਬਣਿਆ ਹੋਇਆ ਹੈ।