JALANDHAR WEATHER

ਤਾਮਿਲਨਾਡੂ ਆਈ.ਏ.ਐਸ. ਅਫ਼ਸਰਾਂ ਦੀ ਐਸੋਸੀਏਸ਼ਨ ਵਲੋਂ ਚੱਕਰਵਾਤ ਰਾਹਤ ਲਈ ਕਰਮਚਾਰੀਆਂ ਦੀ ਇਕ ਦਿਨ ਦੀ ਤਨਖਾਹ ਦੇ ਯੋਗਦਾਨ ਦਾ ਐਲਾਨ

 ਚੇਨਈ, 8 ਦਸੰਬਰ - ਚੱਕਰਵਾਤੀ ਤੂਫ਼ਾਨ ਮਿਚੌਂਗ ਨੇ ਸੂਬੇ ਦੀ ਰਾਜਧਾਨੀ 'ਚ ਤਬਾਹੀ ਮਚਾਉਣ ਤੋਂ ਬਾਅਦ ਚੇਨਈ 'ਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਤਾਮਿਲਨਾਡੂ ਆਈ.ਏ.ਐੱਸ. ਆਫੀਸਰਜ਼ ਐਸੋਸੀਏਸ਼ਨ ਨੇ ਅੱਗੇ ਕਦਮ ਵਧਾਇਆ ਹੈ। ਇਕ ਅਧਿਕਾਰਤ ਰੀਲੀਜ਼ ਵਿਚ ਕਿਹਾ ਗਿਆ ਹੈ ਕਿ ਐਸੋਸੀਏਸ਼ਨ ਨੇ ਆਪਣੇ ਮੈਂਬਰਾਂ ਦੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਜਨਤਕ ਰਾਹਤ ਫ਼ੰਡ ਵਿਚ ਯੋਗਦਾਨ ਦੇ ਕੇ ਚੱਲ ਰਹੇ ਰਾਹਤ ਕਾਰਜਾਂ ਵਿਚ ਰਾਜ ਸਰਕਾਰ ਦਾ ਸਮਰਥਨ ਕਰਨ ਲਈ ਆਪਣੀ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ