JALANDHAR WEATHER

ਭਾਈ ਰਾਜੋਆਣਾ ਨੂੰ ਮਿਲਣ ਪਹੁੰਚੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਤੇ ਹੋਰ

ਪਟਿਆਲਾ, 8 ਦਸੰਬਰ (ਅਮਨਦੀਪ ਸਿੰਘ) - ਪਟਿਆਲਾ ਜੇਲ੍ਹ ਵਿਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਐਸ.ਜੀ.ਪੀ.ਸੀ. ਮੈਂਬਰ ਪਟਿਆਲਾ ਜੇਲ੍ਹ ਪੁੱਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ