ਕ੍ਰਾਈਮ ਬ੍ਰਾਂਚ ਵਲੋਂ ਗੈਂਗਸਟਰ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗਰੋਹ ਦੇ ਸ਼ੂਟਰ ਗ੍ਰਿਫਤਾਰ
ਨਵੀਂ ਦਿੱਲੀ, 8 ਦਸੰਬਰ - ਗੈਂਗਸਟਰ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗਰੋਹ ਦੇ ਸ਼ੂਟਰ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕੀਤੇ ਹਨ। ਉਹ ਪੰਜਾਬ ਦੇ ਸਾਬਕਾ ਵਿਧਾਇਕ ਦੇ ਪੰਜਾਬੀ ਬਾਗ ਦੇ ਘਰ 3 ਦਸੰਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿਚ ਸ਼ਾਮਿਲ ਸਨ।