JALANDHAR WEATHER

ਗੁਜਰਾਤ ਦੇ ਕੱਛ ਚ ਆਇਆ ਭੂਚਾਲ

 ਕੱਛ, 8 ਦਸੰਬਰ - ਗੁਜਰਾਤ ਦੇ ਕੱਛ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.9 ਮਾਪੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ