JALANDHAR WEATHER

2047 ਤੱਕ 4,500 ਵੰਦੇ ਭਾਰਤ ਟਰੇਨਾਂ ਚਲਾਉਣ ਦਾ ਟੀਚਾ - ਜੋਤੀਰਾਦਿੱਤਿਆ ਸਿੰਧੀਆ

 ਨਵੀਂ ਦਿੱਲੀ, 8 ਦਸੰਬਰ - ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦਾ ਕਹਿਣਾ ਹੈ, "ਅੱਜ ਦੇਸ਼ ਵਿਚ 23 ਵੰਦੇ ਭਾਰਤ ਟਰੇਨਾਂ ਚੱਲ ਰਹੀਆਂ ਹਨ। ਸਾਡਾ ਮਿਸ਼ਨ 2047 ਤੱਕ 4,500 ਵੰਦੇ ਭਾਰਤ ਟਰੇਨਾਂ ਚਲਾਉਣ ਦਾ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ