JALANDHAR WEATHER

ਤਾਮਿਲਨਾਡੂ: ਐਮ ਕੇ ਸਟਾਲਿਨ ਨੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਕੀਤੀ ਸਮੀਖਿਆ ਮੀਟਿੰਗ

ਤਿਰੂਵਨੰਤਪੁਰਮ, 9 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਚੇਨਈ, ਤਿਰੂਵੱਲੁਰ ਅਤੇ ਕਾਂਚੀਪੁਰਮ ਜ਼ਿਲ੍ਹਿਆਂ ’ਚ ਚੱਕਰਵਾਤ-ਪ੍ਰੇਰਿਤ ਹੜ੍ਹਾਂ ਤੋਂ ਬਾਅਦ ਮੌਜੂਦਾ ਸਥਿਤੀ ਅਤੇ ਬਹਾਲੀ ਦੇ ਕੰਮਾਂ ਬਾਰੇ ਮੁੱਖ ਸਕੱਤਰ ਅਤੇ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ