JALANDHAR WEATHER

ਸੰਗਰੂਰ ’ਚ ਇੰਡੀਆ ਗਠਜੋੜ ਦਾ ਪੁਤਲਾ ਫੂਕ ਕੇ ਭਾਜਪਾ ਆਗੂਆਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 9 ਦਸੰਬਰ (ਧੀਰਜ ਪਸ਼ੌਰੀਆ)-ਝਾਰਖੰਡ ਦੇ ਕਾਂਗਰਸੀ ਸੰਸਦ ਮੈਂਬਰ ਧੀਰਜ ਸਾਹੂ ਨਾਲ ਸੰਬੰਧਿਤ ਕਈ ਟਿਕਾਣਿਆਂ ’ਤੇ ਇਨਕਮ ਟੈਕਸ ਦੇ ਛਾਪਿਆਂ ਦੌਰਾਨ ਜ਼ਬਤ ਕੀਤੀ ਗਈ ਕਰੀਬ 300 ਕਰੋੜ ਰੁਪਏ ਦੀ ਰਕਮ ਨੂੰ ਲੈ ਕੇ ਸੰਗਰੂਰ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਅਗਵਾਈ ’ਚ ਇੰਡੀਆ ਅਲਾਇੰਸ ਦਾ ਚਿਹਰਾ ਨੰਗਾ ਕਰਨ ਲਈ ਇੰਡੀਆ ਗਠਜੋੜ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ