JALANDHAR WEATHER

ਮਨੀ ਲਾਂਡਰਿੰਗ ਮਾਮਲਾ: ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 12 ਦਸੰਬਰ ਲਈ ਸੂਚੀਬੱਧ

ਨਵੀਂ ਦਿੱਲੀ, 9 ਦਸੰਬਰ- ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕਰਦਿਆਂ ਈ.ਡੀ. ਨੇ ਕਿਹਾ ਕਿ ਉਸ ਵਲੋਂ ਰਿਸ਼ਵਤ ਮੰਗਣ ਦੇ ਸਬੂਤ ਹਨ, ਬਿਆਨ ਹਨ ਅਤੇ ਕੁਝ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਰਾਉਸ ਐਵੇਨਿਊ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਦੁਆਰਾ ਖ਼ਾਰਜ ਦਲੀਲਾਂ ਲਈ ਕੇਸ ਨੂੰ 12 ਦਸੰਬਰ ਲਈ ਸੂਚੀਬੱਧ ਕੀਤਾ ਹੈ। ਸੰਜੇ ਸਿੰਘ ਦਿੱਲੀ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ