JALANDHAR WEATHER

ਹਲਦੀ ਸਮਾਰੋਹ ਦੌਰਾਨ ਕੰਧ ਡਿੱਗੀ, ਔਰਤਾਂ ਤੇ ਬੱਚਿਆਂ ਸਮੇਤ 8 ਦੀ ਮੌਤ

ਲਖਨਊ, 9 ਦਸੰਬਰ - ਉੱਤਰ ਪ੍ਰਦੇਸ਼ ਦੇ ਮਊ ਜ਼ਿਲ੍ਹੇ ਦੇ ਘੋਸੀ ਇਲਾਕੇ 'ਚ ਵਿਆਹ ਤੋਂ ਪਹਿਲਾਂ ਹਲਦੀ ਸਮਾਰੋਹ ਦੌਰਾਨ ਕੰਧ ਡਿੱਗਣ ਦੀ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਅੱਠ ਹੋ ਗਈ ਹੈ । ਹਾਦਸੇ 'ਚ 20 ਹੋਰ ਲੋਕ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ