11ਮਾਰੂ ਹਥਿਆਰਾਂ ਨਾਲ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਗੰਭੀਰ ਜ਼ਖਮੀ
ਜੈਤੋ (ਫਰੀਦਕੋਟ), 11 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਕੁਝ ਵਿਅਕਤੀਆਂ ਵਲੋਂ ਮਾਰੂ ਹਥਿਆਰਾਂ ਨਾਲ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਫੱਟੜ ਕਰ ਦੇਣ ਦਾ ਪਤਾ ਲੱਗਾ ਹੈ। ਜਾਣਕਾਰੀ ਅਨੁਸਾਰ ਕੁਝ ਵਿਅਕਤੀਆਂ ਵਲੋਂ ਮਾਰੂ ਹਥਿਆਰਾਂ...
... 3 hours 26 minutes ago