JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ 11 ਰਾਜਾਂ ਚ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਦਿਖਾਈ ਹਰੀ ਝੰਡੀ

ਨਵੀਂ ਦਿੱਲੀ, 24 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ, ਤਾਮਿਲਨਾਡੂ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਬਿਹਾਰ, ਪੱਛਮੀ ਬੰਗਾਲ, ਕੇਰਲ, ਉਡੀਸ਼ਾ, ਝਾਰਖੰਡ ਅਤੇ ਗੁਜਰਾਤ ਵਰਗੇ 11 ਰਾਜਾਂ ਵਿਚ ਸੰਪਰਕ ਨੂੰ ਬਿਹਤਰ ਬਣਾਉਣ ਵਿਚ ਮਦਦ ਲਈ, ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀਆਂ ਨੂੰ ਵਰਚੂਅਲੀ ਹਰੀ ਝੰਡੀ ਦਿਖਾਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ