ਮੱਧ ਪ੍ਰਦੇਸ਼ ਚੋਣਾਂ:ਭਾਜਪਾ ਵਲੋਂ 39 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ, 25 ਸਤੰਬਰ-ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ 39 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਪਾਰਟੀ ਨੇ 3 ਕੇਂਦਰੀ ਮੰਤਰੀਆਂ (ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਅਤੇ ਫੱਗਣ ਸਿੰਘ) ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।