JALANDHAR WEATHER

ਸਿਮਰਨਜੀਤ ਸਿੰਘ ਮਾਨ ਨੇ ਧਰਨਾਕਾਰੀਆਂ ਦੀ ਮੰਗ ਨੂੰ ਲੈ ਕੇ ਹਸਪਤਾਲ ਪ੍ਰਸ਼ਾਸਨ ਨਾਲ ਕੀਤੀ ਗੱਲਬਾਤ

ਭਵਾਨੀਗੜ੍ਹ, 26 ਸਤੰਬਰ (ਰਣਧੀਰ ਸਿੰਘ ਫੱਗੂਵਾਲਾ)- ਡੇਢ ਹਫ਼ਤੇ ਤੋਂ ਪੀ. ਜੀ. ਆਈ. ਘਾਬਦਾਂ ਵਿਖੇ ਨਰਸਾਂ ਵਲੋਂ ਲਗਾਏ ਧਰਨੇ ਸੰਬੰਧੀ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਸਪਤਾਲ ’ਚ ਪਹੁੰਚ ਕੇ ਹਸਪਤਾਲ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਉਨ੍ਹਾਂ ਨਰਸਾਂ ਦਾ ਮਸਲਾ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ, ਜਦੋਂ ਕਿ ਨਰਸਾਂ ਦੀ ਆਗੂ ਨਿੰਦਰਜੀਤ ਕੌਰ ਨੇ ਇਸ ਨੂੰ ਸਿਆਸੀ ਸਟੰਟ ਦੱਸਦਿਆਂ ਸਤੁੰਸ਼ਟੀ ਪ੍ਰਗਟ ਨਹੀਂ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ