JALANDHAR WEATHER

ਜੀ-20 ਸੰਮੇਲਨ ਨੂੰ ਲੈ ਕੇ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 26 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਜੀ-20 ਈਵੈਂਟ ਅਤੇ ਭਾਰਤ ਨੇ ਜਿਸ ਉਚਾਈਆਂ ’ਤੇ ਪਹੁੰਚਾਇਆ ਹੈ, ਉਸ ਨੂੰ ਦੇਖ ਕੇ ਦੁਨੀਆ ਹੈਰਾਨ ਹੈ ਪਰ ਮੈਨੂੰ ਬਿਲਕੁੱਲ ਵੀ ਹੈਰਾਨੀ ਨਹੀਂ ਹੋਈ, ਕਿਉਂਕਿ ਜਦੋਂ ਨੌਜਵਾਨ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਦੀ ਜ਼ਿੰਮੇਵਾਰੀ ਲੈਂਦੇ ਹਨ ਤਾਂ ਉਸ ਪ੍ਰੋਗਰਾਮ ਦੀ ਸਫ਼ਲਤਾ ਯਕੀਨੀ ਹੁੰਦੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ