JALANDHAR WEATHER

ਪੰਜਾਬ ਸਰਕਾਰ ਵਲੋਂ ਵਕੀਲ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਿੱਟ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਨਾਲ ਹੋਏ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸੰਬੰਧੀ ਸਖ਼ਤ ਨੋਟਿਸ ਲਿਆ ਗਿਆ ਹੈ। ਇਸ ਸੰਬੰਧੀ ਸਿੱਟ ਦਾ ਗਠਨ ਕਰ ਦਿੱਤਾ ਗਿਆ ਹੈ, ਜੋ ਪੂਰੇ ਮਾਮਲੇ ਦੀ ਪੜਤਾਲ ਕਰੇਗੀ। ਚਾਰ ਅਧਿਕਾਰੀਆਂ ਦੀ ਬਣਾਈ ਸਿੱਟ ਦੇ ਮੁਖੀ ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਬਣਾਇਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ