JALANDHAR WEATHER

ਸ੍ਰੀ ਹਰਿਮੰਦਰ ਸਾਹਿਬ 'ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ

ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਸ਼ਰਧਾ ਸਹਿਤ ਮੱਥਾ ਟੇਕਿਆ ਅਤੇ ਪਰਿਵਾਰਿਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ