ਥੋੜੀ ਦੇਰ 'ਚ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਜਾਣਗੇ ਰਾਹੁਲ ਗਾਂਧੀ
ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜ ਰਹੇ ਹਨ। ਜਾਣਕਾਰੀ ਮੁਤਾਬਿਕ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਗੁਰੂ ਰਾਮਦਾਸ ਵਿਖੇ ਸੇਵਾ ਵੀ ਕਰਨਗੇ।