JALANDHAR WEATHER

ਵਿਸ਼ਨੂੰਦੇਵ ਸਾਈਂ ਹੋਣਗੇ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ

ਰਾਏਪੁਰ , 10 ਦਸੰਬਰ - ਭਾਜਪਾ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਨਾਂਅ 'ਤੇ ਫ਼ੈਸਲਾ ਲਿਆ ਹੈ । ਪਾਰਟੀ ਨੇ ਸੂਬੇ ਦੇ ਮੁੱਖ ਮੰਤਰੀ ਅਹੁਦੇ ਦੀ ਕਮਾਨ ਵਿਸ਼ਨੂੰਦੇਵ ਸਾਈਂ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਕਬਾਇਲੀ ਨੇਤਾ ਨੂੰ ਸੂਬੇ ਦਾ ਚਿਹਰਾ ਬਣਾਇਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ