ਛੱਤੀਸਗੜ੍ਹ ਦੇ ਨਾਮਜ਼ਦ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼

ਨਵੀਂ ਦਿੱਲੀ, 10 ਦਸੰਬਰ - ਛੱਤੀਸਗੜ੍ਹ ਦੇ ਮਨੋਨੀਤ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਰਾਜ ਭਵਨ ਵਿਖੇ ਰਾਜਪਾਲ ਵਿਸ਼ਵਭੂਸ਼ਣ ਹਰੀਚੰਦਨ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।