JALANDHAR WEATHER

ਤਰਨਤਾਰਨ ਵਿਖੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਲਹਿਰਾਇਆ ਝੰਡਾ

ਤਰਨਤਾਰਨ, 15 ਅਗਸਤ (ਹਰਿੰਦਰ ਸਿੰਘ)-ਤਰਨਤਾਰਨ ਦੇ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਪੁੱਜੇ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਤਰਨਤਾਰਨ,ਹਲਕਾ ਵਿਧਾਇਕ ਖਡੂਰ ਸਾਹਿਬ ਮਨਜਿੰਦਰ ਸਿੰਘ ਸਿੱਧੂ ਤੇ ਤਰਨਤਾਰਨ ਜ਼ਿਲ੍ਹਾ ਡਿਪਟੀ ਕਮਿਸ਼ਨਰ ਮੋਨੀਸ ਕੁਮਾਰ, ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ