11ਰਜਵਾਹੇ ’ਚ ਪਾੜ ਪੈਣ ਕਾਰਨ ਕਣਕ ਦੇ ਖ਼ੇਤ ਪਾਣੀ ’ਚ ਡੁੱਬੇ
ਸੁਨਾਮ ਊਧਮ ਸਿੰਘ ਵਾਲਾ, 11 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਨੇੜਲੇ ਪਿੰਡ ਬਖ਼ਸ਼ੀਵਾਲਾ ਵਿਖੇ ਰਜਵਾਹਾ ਟੁੱਟਣ ਕਾਰਣ ਹੁਣ ਤੱਕ ਕਰੀਬ 50 ਏਕੜ ਕਣਕ ਦੀ ਫ਼ਸਲ ਨੁਕਸਾਨੀ ਜਾਣ ਦੀ ਖ਼ਬਰ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਨੇ ਕਿਹਾ ਕਿ ਰਾਤ ਕਰੀਬ 12 ਵਜੇ ਪਿੰਡ ਨੇੜਿਉਂ....
... 1 hours 30 minutes ago