JALANDHAR WEATHER

ਬਾਬਾ ਸੋਢਲ ਜੀ ਦੇ ਮੇਲੇ ਮੌਕੇ ਇਸ ਦਿਨ ਜਲੰਧਰ 'ਚ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ

ਜਲੰਧਰ, 21 ਸਤੰਬਰ- 28 ਸਤੰਬਰ ਨੂੰ ਜਲੰਧਰ ਸ਼ਹਿਰ 'ਚ ਸ਼੍ਰੀ ਸਿੱਧ ਬਾਬਾ ਸੋਢਲ ਜੀ ਦਾ ਮੇਲਾ ਬੜੀ ਦੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਸੋਢਲ ਜੀ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਸ਼ਹਿਰ 'ਚ ਡਿਪਟੀ ਕਮਿਸ਼ਨਰ ਵਲੋਂ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜਲੰਧਰ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰਿਆਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ