ਅਮਰੀਕੀ ਰਾਸ਼ਟਰਪਤੀ ਬਾਈਡਨ ਵਲੋਂ ਜ਼ੇਲੇਨਸਕੀ ਨਾਲ ਮੁਲਾਕਾਤ

ਵਾਸ਼ਿੰਗਟਨ ਡੀ.ਸੀ., 22 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਉਨ੍ਹਾਂ ਦੇ ਯੂਕਰੇਨ ਦੇ ਹਮਰੁਤਬਾ ਵੋਲੋਦੀਮੀਰ ਜ਼ੇਲੇਨਸਕੀ ਨੇ ਵਾਸ਼ਿੰਗਟਨ, ਡੀ.ਸੀ. ਵਿਚ ਵ੍ਹਾਈਟ ਹਾਊਸ ਵਿਚ ਇਕ ਮੀਟਿੰਗ ਕੀਤੀ।