8ਧਾਰਾ 370 ਨੇ ਵੱਖਵਾਦ ਨੂੰ ਹੁਲਾਰਾ ਦਿੱਤਾ ਅਤੇ ਵੱਖਵਾਦ ਨੇ ਅੱਤਵਾਦ ਨੂੰ ਜਨਮ ਦਿੱਤਾ - ਰਾਜ ਸਭਾ 'ਚ ਅਮਿਤ ਸ਼ਾਹ
ਨਵੀਂ ਦਿੱਲੀ, 11 ਦਸੰਬਰ - ਕੇਂਦਰੀ ਗ੍ਰਹਿ ਅਮਿਤ ਸ਼ਾਹ ਨੇ ਰਾਜ ਸਭਾ ਵਿਚ ਜੰਮੂ-ਕਸ਼ਮੀਰ ਰਿਜ਼ਰਵੇਸ਼ਨ (ਸੋਧ) ਬਿੱਲ, 2023 ਅਤੇ ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2023 'ਤੇ ਗੱਲ ਕੀਤੀ। ਉਨ੍ਹਾਂ, "ਅੱਜ, (ਧਾਰਾ 370 'ਤੇ ਸੁਪਰੀਮ ਕੋਰਟ ਦਾ) ਫ਼ੈਸਲਾ ਵੀ...
... 5 hours 23 minutes ago