JALANDHAR WEATHER

ਸ੍ਰੀ ਮੁਕਤਸਰ ਸਾਹਿਬ ਦਾ ਵਕੀਲ ਵਰਿੰਦਰ ਸਿੰਘ ਸੰਧੂ ਜੇਲ ’ਚੋਂ ਰਿਹਾਅ

ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਵਕੀਲ ਵਰਿੰਦਰ ਸਿੰਘ ਸੰਧੂ ਜਿਨ੍ਹਾਂ ’ਤੇ ਪੁਲਿਸ ਵਲੋਂ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਸੀ, ਉਹ ਪਿਛਲੇ ਦਿਨਾਂ ਤੋਂ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਹੋਣ ਮਗਰੋਂ ਜੇਲ੍ਹ ਵਿਚ ਬੰਦ ਸਨ‌। ਉਨ੍ਹਾਂ ਨੂੰ ਅੱਜ ਬਾਅਦ ਦੁਪਹਿਰ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਬਾਹਰ ਆਉਣ ਮਗਰੋਂ ਵਰਿੰਦਰ ਸਿੰਘ ਸੰਧੂ ਜ਼ਿਲ੍ਹਾ ਕਚਹਿਰੀਆਂ ਵਿਖੇ ਪਹੁੰਚਿਆ ਤੇ ਬਾਰ ਐਸੋਸੀਏਸ਼ਨ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ