3 ਅਕਤੂਬਰ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਪੰਜਾਬ ਦੇ ਸਕੂਲ
ਐੱਸ. ਏ. ਐੱਸ. ਨਗਰ, 28 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਰਦੀਆਂ ਦੇ ਮੌਸਮ ਦੇ ਹੁੰਦਿਆਂ ਹੀ ਅਕਤੂਬਰ ਤੋਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ 3 ਅਕਤੂਬਰ ਤੋਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਕਰ ਦਿੱਤਾ ਗਿਆ ਹੈ। ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।
;
;
;
;
;
;
;
;