JALANDHAR WEATHER

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਅੱਤਵਾਦੀ ਹਲਾਕ

ਸ੍ਰੀਨਗਰ, 4 ਅਕਤਬੂਰ- ਮਿਲੀ ਜਾਣਕਾਰੀ ਅਨੁਸਾਰ ਕੁਲਗਾਮ ਦੇ ਕੁਜਰ ਇਲਾਕੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ। ਮੁਕਾਬਲੇ ਵਾਲੀ ਥਾਂ ਤੋਂ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ